HomePunjabi NewsLiberal Breakingਪੈਰਿਸ ਓਲੰਪਿਕ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ...

ਪੈਰਿਸ ਓਲੰਪਿਕ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਦਾ ਪੰਜਾਬ ਸਰਕਾਰ ਵਲੋਂ ਸਨਮਾਨ

ਪੈਰਿਸ ਓਲੰਪਿਕ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਨਮਾਨ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਇੱਕ ਇੱਕ ਕਰੋੜ ਦੇ ਚੈੱਕ ਸੌਂਪੇ । ਇਸ ਦੇ ਨਾਲ ਹੀ ਓਲੰਪਿਕ ਦੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਸੌਂਪੇ ਗਏ।

RELATED ARTICLES

Most Popular

Recent Comments