Sunday, July 7, 2024
HomePunjabi NewsLiberal Breakingਯੂਪੀ ਦੇ ਹਾਥਰਸ ਚ ਹੋਏ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਨੇ 6...

ਯੂਪੀ ਦੇ ਹਾਥਰਸ ਚ ਹੋਏ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਨੇ 6 ਲੋਕ ਕੀਤੇ ਗ੍ਰਿਫ਼ਤਾਰ

ਯੂਪੀ ਦੇ ਹਾਥਰਸ ਵਿੱਚ ਹੋਏ ਦਿਲ ਦਹਿਲਾ ਦੇਣ ਵਾਲੇ ਹਾਦਸੇ ਦੇ ਮਾਮਲੇ ਵਿੱਚ ਯੂਪੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫ਼ੜੇ ਗਏ ਦੋਸ਼ੀਆਂ ਚੋ ਚਾਰ ਪੁਰਸ਼ ਅਤੇ ਦੋ ਔਰਤਾਂ ਹਨ। ਇਹ ਸਾਰੇ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਸੇਵਾਦਾਰ ਵਜੋਂ ਕੰਮ ਕਰਦੇ ਹਨ।

RELATED ARTICLES

Most Popular

Recent Comments