ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 43 ਮੋਬਾਈਲ ਫ਼ੋਨ ਬਰਾਮਦ ਹੋਏ ਜੋ ਰਾਹਗੀਰਾਂ ਤੋਂ ਖੋਹੇ ਗਏ ਸਨ। ਇੱਕ ਦੇਸੀ ਪਿਸਤੌਲ ਅਤੇ ਬਰੇਜ਼ਾ ਕਾਰ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
RELATED ARTICLES