ਖੰਨਾ ਦੇ ਸ਼ਿਵਪੁਰੀ ਮੰਦਰ ‘ਚ 15 ਅਗਸਤ ਨੂੰ ਸਵੇਰੇ 3.30 ਵਜੇ ਦੇ ਕਰੀਬ ਸ਼ਿਵਲਿੰਗ ਚੋਰੀ ਕਰਨ ਅਤੇ ਤੋੜਨ ਦੀ ਘਟਨਾ ‘ਚ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਅੰਤਰਰਾਜੀ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪੂਰੇ ਭਾਰਤ ਵਿੱਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ।
ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਚੋਰੀ ਅਤੇ ਤੋਡਫੋੜ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ
RELATED ARTICLES