Tuesday, July 16, 2024
HomePunjabi NewsLiberal Breakingਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼...

ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ

ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਕੌਮੀ ਮਾਰਗਾਂ ’ਤੇ ਉਸ ਦੀ ਜਾਣਕਾਰੀ ਸਾਂਝੀ ਕੀਤੀ ਹੈ, ਤਾਂ ਜੋ ਜੇਕਰ ਮੁਲਜ਼ਮ ਹਾਲੇ ਦੇਸ਼ ਤੋਂ ਬਾਹਰ ਨਹੀਂ ਗਿਆ ਹੈ ਤਾਂ ਉਹ ਫੜਿਆ ਜਾ ਸਕਦਾ ਹੈ। ਪੁਲਿਸ ਇੰਟੈਲੀਜੈਂਸ ਦਾ ਮੰਨਣਾ ਹੈ ਕਿ ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜ ਗਿਆ ਹੈ ਜਾਂ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ। ਅਜਿਹੇ ‘ਚ ਹੁਣ ਪੰਜਾਬ ਪੁਲਸ NIA ਦੀ ਮਦਦ ਨਾਲ ਇਸ ਦਾ ਪਤਾ ਲਗਾ ਰਹੀ ਹੈ।

RELATED ARTICLES

Most Popular

Recent Comments