HomePunjabi NewsLiberal Breakingਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਐਨਕਾਉਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ...

ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਐਨਕਾਉਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਬਹਾਦੁਰੀ ਪੁਰਸਕਾਰ

ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿੱਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ‘ਚ ਐਂਟੀ ਗੈਂਗਸਟਰ

RELATED ARTICLES

Most Popular

Recent Comments