ਜਲੰਧਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਤੋਂ ਜਲੰਧਰ ਪੁਲਿਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲੀਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਤੋਂ ਪੁਲਿਸ ਅੱਜ ਫ਼ਿਰ ਕਰੇਗੀ ਪੁੱਛਗਿੱਛ
RELATED ARTICLES