ਪੰਜਾਬ ਪੰਚਾਇਤੀ ਚੋਣਾਂ ਤੋਂ ਬਾਅਦ ਇੱਕ ਵਾਰੀ ਫਿਰ ਤੋਂ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਜਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਚੋਣਾਂ ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਭਾਜਪਾ ਵੱਲੋਂ ਚੋਣਾਂ ਲਈ ਨਿਯੁਕਤ ਕੀਤੇ ਇੰਚਾਰਜ ਤੇ ਸਹਿ-ਇੰਚਾਰਜ ਵੀ ਸਰਗਰਮ ਹੋ ਗਏ ਹਨ। ਸੱਤਾਧਾਰੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਚੋਣਾਂ ਨੂੰ ਲੈ ਕੇ ਸਰਗਰਮ ਹੈ।
ਪੰਜਾਬ ਵਿੱਚ ਫਿਰ ਤੋਂ ਭਖਿਆ ਸਿਆਸੀ ਮਾਹੌਲ, ਜਿਮਨੀ ਚੋਣਾਂ ਲਈ ਪਾਰਟੀਆਂ ਨੇ ਸ਼ੁਰੂ ਕੀਤੀ ਤਿਆਰੀ
RELATED ARTICLES