HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ ਹੋਇਆ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ ਹੋਇਆ ਦਰਜ

ਅੱਜ ਯਾਨੀ 27 ਨਵੰਬਰ ਨੂੰ ਸੋਨੇ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 485 ਰੁਪਏ ਵਧ ਕੇ 76,175 ਰੁਪਏ ‘ਤੇ ਪਹੁੰਚ ਗਈ ਹੈ। ਚਾਂਦੀ ਦੀ ਕੀਮਤ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਹ 33 ਰੁਪਏ ਡਿੱਗ ਕੇ 88,430 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ ਹੈ।

RELATED ARTICLES

Most Popular

Recent Comments