ਸਾਲ 2025-26 ਲਈ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਔਨਲਾਈਨ ਕਾਮਨ ਐਂਟਰੈਂਸ ਪ੍ਰੀਖਿਆ (CEE) 30 ਜੂਨ ਤੋਂ 10 ਜੁਲਾਈ ਦੇ ਵਿਚਕਾਰ ਲਈ ਜਾਵੇਗੀ। ਇਹ ਪ੍ਰੀਖਿਆ ION ਡਿਜੀਟਲ ਜ਼ੋਨ, ਬਹਾਦਰਗੜ੍ਹ ਪਟਿਆਲਾ ਅਤੇ RIMT ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਲਈ ਜਾਵੇਗੀ।
ਸਾਲ 2025-26 ਲਈ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ
RELATED ARTICLES