Sunday, July 7, 2024
HomePunjabi NewsLiberal Breakingਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਵੱਡੀ ਰਾਹਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ ਪਰ ਅਜੇ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ ਕਿਉੰਕਿ ਉਹ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਅਤੇ ਸਾਧਵੀ ਜਬਰ ਜਨਾਹ ਕੇਸ ਵਿੱਚ ਸਜ਼ਾ ਕੱਟ ਰਹੇ ਹਨ ।

RELATED ARTICLES

Most Popular

Recent Comments