ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਿਜ਼ਬੁਲ ਮੁਜਾਹਿਦੀਨ ਦੇ ਨਾਰਕੋ ਆਤੰਕ ਨਾਲ ਸਬੰਧਤ ਕੇਸ ਵਿੱਚ ਚਾਰ ਸਾਲਾਂ ਬਾਅਦ 4 ਦੋਸ਼ੀਆਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮਾਂ ਵਿੱਚ ਗੁਰਸੰਤ ਸਿੰਘ ਉਰਫ ਗੋਰਾ, ਮਨਪ੍ਰੀਤ ਸਿੰਘ ਉਰਫ ਮਾਨ, ਹਿਲਾਲ ਅਹਿਮਦ ਸ਼ੇਰਗੋਜੀ ਉਰਫ ਹਿਲਾਲ ਅਹਿਮਦ ਅਤੇ ਬਿਕਰਮ ਸਿੰਘ ਉਰਫ ਬਿਕਰਮਜੀਤ ਸਿੰਘ ਉਰਫ ਵਿੱਕੀ ਸ਼ਾਮਲ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਰਕੋ ਆਤੰਕ ਮਾਮਲੇ ਵਿੱਚ 4 ਦੋਸ਼ੀਆਂ ਨੂੰ ਦਿੱਤੀ ਜ਼ਮਾਨਤ
RELATED ARTICLES