ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਉਸ ‘ਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਪਣਾਇਆ ਸਖ਼ਤ ਰੁਖ਼
RELATED ARTICLES