ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਹਰਿਆਣਾ ਵਿੱਚ ਸੜਕਾਂ ਜਾਮ ਕਰਨ ਅਤੇ ਇਸ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਪੰਜਾਬ ਸਰਕਾਰ, ਦਿੱਲੀ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਸਮੇਤ ਦੋਵੇਂ ਕਿਸਾਨ ਯੂਨੀਅਨਾਂ ਨੂੰ ਨੋਟਿਸ ਜਾਰੀ ਕੀਤਾ 15 ਫਰਵਰੀ ਤੱਕ ਜਵਾਬ ਮੰਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਨੋਟਿਸ ਜਾਰੀ ਕੀਤਾ, 15 ਫਰਵਰੀ ਤੱਕ ਮੰਗਿਆ ਜਵਾਬ
RELATED ARTICLES