HomePunjabi NewsLiberal Breakingਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਨੋਟਿਸ ਜਾਰੀ ਕੀਤਾ, 15...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਨੋਟਿਸ ਜਾਰੀ ਕੀਤਾ, 15 ਫਰਵਰੀ ਤੱਕ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਹਰਿਆਣਾ ਵਿੱਚ ਸੜਕਾਂ ਜਾਮ ਕਰਨ ਅਤੇ ਇਸ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਪੰਜਾਬ ਸਰਕਾਰ, ਦਿੱਲੀ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਸਮੇਤ ਦੋਵੇਂ ਕਿਸਾਨ ਯੂਨੀਅਨਾਂ ਨੂੰ ਨੋਟਿਸ ਜਾਰੀ ਕੀਤਾ 15 ਫਰਵਰੀ ਤੱਕ ਜਵਾਬ ਮੰਗਿਆ ਹੈ।

RELATED ARTICLES

Most Popular

Recent Comments