ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਹੋਰ ਕਈ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਨੂੰ ਰੋਕ ਦਿੱਤਾ ਹੈ। ਕੱਲ੍ਹ ਹਾਈ ਕੋਰਟ ਨੇ 279 ਪਿੰਡਾਂ ਵਿੱਚ ਚੋਣਾਂ ‘ਤੇ ਰੋਕ ਲਾਈ ਸੀ। ਅੱਜ ਪਟਿਆਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੁਝ ਪਿੰਡਾਂ ਵਿੱਚ ਵੀ ਚੋਣਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਈ ਕੋਰਟ ਦੇ ਵਿੱਚ 100 ਤੋਂ ਵੱਧ ਪਟੀਸ਼ਨਾਂ ਹੋਰ ਦਾਇਰ ਕੀਤੀਆਂ ਗਈਆਂ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਹੋਰ ਕਈ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਤੇ ਲਾਈ ਰੋਕ
RELATED ARTICLES