HomePunjabi NewsLiberal Breakingਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਨੇ ਬੱਜਟ ਸ਼ੈਸ਼ਨ ਦੌਰਾਨ 4 ਮਾਰਚ...

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਨੇ ਬੱਜਟ ਸ਼ੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾਈ ਰੈਲੀ ਅਤੇ ਮਾਰਚ ਦਾ ਕੀਤਾ ਐਲਾਨ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਨੇ ਪੰਜਾਬ ਸਰਕਾਰ ਦੇ ਬੱਜਟ ਸ਼ੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾਈ ਰੈਲੀ ਅਤੇ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਦੀ ਹੋਈ ਅਹਿਮ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਸੀ ਕਿ ਚਾਰ ਮਾਰਚ ਨੂੰ ਬਜਟ ਸੈਸ਼ਨ ਸ਼ੁਰੂ ਕੀਤਾ ਜਾਵੇਗਾ।

RELATED ARTICLES

Most Popular

Recent Comments