ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਕਾਰਵਾਈ ਕਰੇਗੀ।
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕੀਤਾ ਛੁੱਟੀ ਦਾ ਐਲਾਨ
RELATED ARTICLES