ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਕਿਸਾਨ ਤੇ ਮਜ਼ਦੂਰ ਆਗੂਆਂ ਦੀ 19 ਤਰੀਕ ਨੂੰ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਖਰੜੇ ਦਾ ਅਧਿਐਨ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪੱਖ ਤੋਂ ਜਵਾਬ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਨੇ ਕਿਸਾਨ ਤੇ ਮਜ਼ਦੂਰ ਆਗੂਆਂ ਦੀ ਮੀਟਿੰਗ ਬੁਲਾਈ
RELATED ARTICLES