HomePunjabi NewsLiberal Breakingਪੰਜਾਬ ਸਰਕਾਰ ਨੇ ਕਿਸਾਨ ਤੇ ਮਜ਼ਦੂਰ ਆਗੂਆਂ ਦੀ ਮੀਟਿੰਗ ਬੁਲਾਈ

ਪੰਜਾਬ ਸਰਕਾਰ ਨੇ ਕਿਸਾਨ ਤੇ ਮਜ਼ਦੂਰ ਆਗੂਆਂ ਦੀ ਮੀਟਿੰਗ ਬੁਲਾਈ

ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਕਿਸਾਨ ਤੇ ਮਜ਼ਦੂਰ ਆਗੂਆਂ ਦੀ 19 ਤਰੀਕ ਨੂੰ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਖਰੜੇ ਦਾ ਅਧਿਐਨ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪੱਖ ਤੋਂ ਜਵਾਬ ਦਿੱਤਾ ਜਾਵੇਗਾ।

RELATED ARTICLES

Most Popular

Recent Comments