HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਜਲੰਧਰ ਪੱਛਮੀ ਵਿੱਚ 10 ਜੁਲਾਈ ਨੂੰ ਸਰਕਾਰੀ ਛੁੱਟੀ ਦਾ...

ਪੰਜਾਬ ਸਰਕਾਰ ਵੱਲੋਂ ਜਲੰਧਰ ਪੱਛਮੀ ਵਿੱਚ 10 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਜਲੰਧਰ ਪੱਛਮੀ ਵਿੱਚ 10 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲਿਆਂ ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ। ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

RELATED ARTICLES

Most Popular

Recent Comments