HomePunjabi NewsLiberal Breakingਪੰਜਾਬ ਵਿੱਚ ਨਗਰ ਨਿਗਮ ਅਤੇ ਪਰਿਸ਼ਦ ਦੀਆਂ ਚੋਣਾਂ ਵਿੱਚ ਦੇਰੀ ਤੇ ਹਾਈ...

ਪੰਜਾਬ ਵਿੱਚ ਨਗਰ ਨਿਗਮ ਅਤੇ ਪਰਿਸ਼ਦ ਦੀਆਂ ਚੋਣਾਂ ਵਿੱਚ ਦੇਰੀ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਵਿੱਚ ਨਗਰ ਨਿਗਮ ਅਤੇ ਪਰਿਸ਼ਦ ਦੀਆਂ ਚੋਣਾਂ ਨਾ ਹੋਣ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਲਈ ਤੈਅ ਕੀਤੀ ਹੈ।

RELATED ARTICLES

Most Popular

Recent Comments