HomePunjabi NewsLiberal Breakingਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ...

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਕੀਤਾ ਰੱਦ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ। ਇਸ ਸਬੰਧੀ ਜਵਾਬ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਇਸ ਸਬੰਧੀ ਪਹਿਲਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਸਨ। ਕੇਂਦਰ ਸਰਕਾਰ ਨੇ ਪੰਜਾਬ ਨੂੰ 10 ਜਨਵਰੀ ਤੱਕ ਇਸ ਸਬੰਧੀ ਸੁਝਾਅ ਭੇਜਣ ਦੇ ਹੁਕਮ ਦਿੱਤੇ ਸਨ।

RELATED ARTICLES

Most Popular

Recent Comments