ਕਿਸਾਨ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਇਸ ਮੁੱਦੇ ‘ਤੇ ਇਕ ਵਾਰ ਫਿਰ ਪੰਜਾਬ ਅਤੇ ਕੇਂਦਰ ਆਹਮੋ-ਸਾਹਮਣੇ ਆ ਗਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਸੇਵਾ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ।
ਪੰਜਾਬ ਵਿੱਚ ਗ੍ਰਹਿ ਮੰਤਰਾਲੇ ਵਲੋਂ ਇੰਟਰਨੈਟ ਬੰਦ ਕੀਤੇ ਜਾਣ ਤੇ ਪੰਜਾਬ ਸਰਕਾਰ ਨੇ ਜਤਾਈ ਸਖ਼ਤ ਨਰਾਜ਼ਗੀ
RELATED ARTICLES