ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਡੀਪੂ ਲਈ ਅਲਾਟ ਕਰਨ ਦੀ ਆਖਰੀ ਮਿਤੀ ਨੂੰ ਵਧਾ ਦਿੱਤਾ ਹੈ । ਸਰਕਾਰ ਵੱਲੋਂ ਪਹਿਲਾਂ 5 ਦਸੰਬਰ ਦੀ ਮਿਤੀ ਰੱਖੀ ਗਈ ਸੀ ਪਰ ਹੁਣ ਇਸ ਨੂੰ ਵਧਾ ਕੇ 26 ਦਸੰਬਰ ਕਰ ਦਿੱਤਾ ਗਿਆ ਹੈ। ਨਵੇਂ ਰਾਸ਼ਨ ਡੀਪੂਆਂ ਲਈ ਅਪਲਾਈ ਕਰਨ ਦੇ ਚਾਹਵਾਨ ਪਰਿਵਾਰਾਂ ਨੂੰ ਆਪਣੀਆਂ ਅਰਜੀਆਂ ਸਬੰਧਿਤ ਖੁਰਾਕ ਤੇ ਸਪਲਾਈ ਵਿਭਾਗ ਦੇ ਦਫਤਰਾਂ ਵਿੱਚ ਜਮਾ ਕਰਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਡਿਪੂ ਲਈ ਅਲਾਟ ਕਰਨ ਦੀ ਆਖਰੀ ਮਿਤੀ ‘ਚ ਕੀਤਾ ਵਾਧਾ
RELATED ARTICLES