HomePunjabi NewsLiberal Breakingਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਡਿਪੂ ਲਈ ਅਲਾਟ ਕਰਨ ਦੀ ਆਖਰੀ ਮਿਤੀ...

ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਡਿਪੂ ਲਈ ਅਲਾਟ ਕਰਨ ਦੀ ਆਖਰੀ ਮਿਤੀ ‘ਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਡੀਪੂ ਲਈ ਅਲਾਟ ਕਰਨ ਦੀ ਆਖਰੀ ਮਿਤੀ ਨੂੰ ਵਧਾ ਦਿੱਤਾ ਹੈ । ਸਰਕਾਰ ਵੱਲੋਂ ਪਹਿਲਾਂ 5 ਦਸੰਬਰ ਦੀ ਮਿਤੀ ਰੱਖੀ ਗਈ ਸੀ ਪਰ ਹੁਣ ਇਸ ਨੂੰ ਵਧਾ ਕੇ 26 ਦਸੰਬਰ ਕਰ ਦਿੱਤਾ ਗਿਆ ਹੈ। ਨਵੇਂ ਰਾਸ਼ਨ ਡੀਪੂਆਂ ਲਈ ਅਪਲਾਈ ਕਰਨ ਦੇ ਚਾਹਵਾਨ ਪਰਿਵਾਰਾਂ ਨੂੰ ਆਪਣੀਆਂ ਅਰਜੀਆਂ ਸਬੰਧਿਤ ਖੁਰਾਕ ਤੇ ਸਪਲਾਈ ਵਿਭਾਗ ਦੇ ਦਫਤਰਾਂ ਵਿੱਚ ਜਮਾ ਕਰਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

RELATED ARTICLES

Most Popular

Recent Comments