HomePunjabi Newsਪੰਜਾਬ ਸਰਕਾਰ ਨੇ ਯੂਥ ਕਲੱਬਾਂ ਨੂੰ ਦਿੱਤੀ 1.50 ਕਰੋੜ ਰੁਪਏ ਦੀ ਰਾਸ਼ੀ

ਪੰਜਾਬ ਸਰਕਾਰ ਨੇ ਯੂਥ ਕਲੱਬਾਂ ਨੂੰ ਦਿੱਤੀ 1.50 ਕਰੋੜ ਰੁਪਏ ਦੀ ਰਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ।

RELATED ARTICLES

Most Popular

Recent Comments