ਪੰਜਾਬ ਸਰਕਾਰ ਨੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਕੀਤਾ ਹੈ। ਇਸ ਦਾ ਲਾਭ 1 ਨਵੰਬਰ 2024 ਤੱਕ ਇੱਕ ਸਾਲ ਪੂਰਾ ਕਰਨ ਵਾਲਿਆਂ ਨੂੰ ਹੀ ਮਿਲੇਗਾ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਵਰਕਰਾਂ ਨੂੰ ਇਸ ਹੁਕਮ ਦਾ ਫਾਇਦਾ ਹੋਵੇਗਾ।
ਪੰਜਾਬ ਸਰਕਾਰ ਨੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੀਤਾ ਵਾਧਾ
RELATED ARTICLES


