HomePunjabi NewsLiberal Breakingਪੰਜਾਬ ਸਰਕਾਰ ਨੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਕੀਤਾ ਹੈ। ਇਸ ਦਾ ਲਾਭ 1 ਨਵੰਬਰ 2024 ਤੱਕ ਇੱਕ ਸਾਲ ਪੂਰਾ ਕਰਨ ਵਾਲਿਆਂ ਨੂੰ ਹੀ ਮਿਲੇਗਾ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਵਰਕਰਾਂ ਨੂੰ ਇਸ ਹੁਕਮ ਦਾ ਫਾਇਦਾ ਹੋਵੇਗਾ।

RELATED ARTICLES

Most Popular

Recent Comments