ਕਿਸਾਨਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਿੱਧੀ ਖਾਤਿਆਂ ਚ ਆਵੇਗੀ 21 ਕਰੋੜ ਰੁਪਏ ਦੀ ਸਬਸਿਡੀ ਦੀ ਰਾਸ਼ੀ। 13 ਅਗਸਤ 2024 ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸਦੇ ਲਈ ਕਿਸਾਨ agrimachinerypb.com ਤੇ ਜਾ ਕੇ ਅਪਲਾਈ ਕਰ ਸਕਦੇ ਹਨ।ਆਧੁਨਿਕ ਖੇਤੀ ਮਸ਼ੀਨਰੀ ‘ਤੇ ਇਹ ਸਬਸਿਡੀ ਦਿੱਤੀ ਜਾ ਰਹੀ ਹੈ।
ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, 21 ਕਰੋੜ ਦੀ ਸਬਸਿਡੀ ਰਾਸ਼ੀ ਨੂੰ ਮਨਜ਼ੂਰੀ
RELATED ARTICLES