ਪੰਜਾਬ ਦੇ ਅਧਿਕਾਰੀਆਂ ਨੇ ਹਰਿਆਣਾ ਵੱਲੋਂ ਸ਼ੰਭੂ ਸਰਹੱਦ ‘ਤੇ ਆਪਣੇ ਖੇਤਰ ‘ਚ ਅੰਦੋਲਨਕਾਰੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ ‘ਤੇ ਇਤਰਾਜ਼ ਜਤਾਇਆ ਹੈ। ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪਟਿਆਲਾ, ਪੰਜਾਬ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਪੰਜਾਬ ਦੇ ਅੰਦਰ ਆਪਣੇ ਡਰੋਨ ਨਾ ਭੇਜਣ ਲਈ ਕਿਹਾ ਹੈ।
ਹਰਿਆਣਾ ਵਲੋਂ ਸ਼ੰਭੂ ਸਰਹੱਦ ‘ਤੇ ਡਰੋਂਨ ਉਡਾਉਣ ਤੇ ਪੰਜਾਬ ਸਰਕਾਰ ਨੇ ਜਤਾਇਆ ਇਤਰਾਜ
RELATED ARTICLES