HomePunjabi NewsLiberal BreakingNHAI ਪ੍ਰੋਜੈਕਟਾਂ ਦੀ ਦੇਰੀ ਮਾਮਲੇ ਵਿੱਚ ਜਵਾਬ ਦੇਣ ਲਈ ਪੰਜਾਬ ਸਰਕਾਰ ਨੇ...

NHAI ਪ੍ਰੋਜੈਕਟਾਂ ਦੀ ਦੇਰੀ ਮਾਮਲੇ ਵਿੱਚ ਜਵਾਬ ਦੇਣ ਲਈ ਪੰਜਾਬ ਸਰਕਾਰ ਨੇ ਕੋਰਟ ਤੋਂ ਮੰਗਿਆ ਸਮਾਂ

ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਜ਼ਮੀਨ ਐਕੁਆਇਰ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਪੰਜਾਬ ਸਰਕਾਰ ਤੋਂ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਨੂੰ ਤੈਅ ਕੀਤੀ ਹੈ।

RELATED ARTICLES

Most Popular

Recent Comments