ਪੰਜਾਬ ‘ਚ ਡੀਏਪੀ ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਨੂੰ ਗੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਵਿਰੁੱਧ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਅਜਿਹੀਆਂ ਕਾਰਗੁਜ਼ਾਰੀਆਂ ਵਿੱਚ ਲਿੱਪਤ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਕਿਸਾਨ 1100 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦੇ ਹਨ ਜਾਂ +91-98555-01076 ਨੰਬਰ ‘ਤੇ ਵਟਸਐਪ ਸੰਦੇਸ਼ ਭੇਜ ਸਕਦੇ ਹਨ।
ਪੰਜਾਬ ‘ਚ ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
RELATED ARTICLES