ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਆਪਣੀ ਸਿਫ਼ਾਰਸ਼ ਭੇਜ ਦਿੱਤੀ ਹੈ। ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ
RELATED ARTICLES