ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਕੀਤਾ ਜਾਰੀ, ਕਿਸਾਨ ਜਥੇਬੰਦੀਆਂ ਕੋਲੋਂ ਸੁਝਾਅ ਮੰਗੇ ਹਨ। ਸਾਰੀਆਂ ਫ਼ਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪੈਨਸ਼ਨ ਦੇਣ ਦੀ ਪੇਸ਼ਕਸ਼। ਧਰਤੀ ਹੇਠਲਾਂ ਪਾਣੀ ਬਚਾਉਣ ਤੇ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਦੀ ਸਿਫਾਰਸ਼। ‘ਪਾਣੀ ਬਚਾਓ ਪੈਸਾ ਕਮਾਓ’ ਸਕੀਮ ਸ਼ੁਰੂ ਕਰਨ ‘ਤੇ ਜ਼ੋਰ ਕਣਕ ਤੇ ਝੋਨੇ ਲਈ ਲੁਧਿਆਣਾ, ਸੰਗਰੂਰ, ਬਰਨਾਲਾ, ਮੋਗਾ ਨੂੰ ਪ੍ਰਫੁੱਲਤ ਕਰਨ ਦੀ ਪੇਸ਼ਕਸ਼ ਬਾਸਮਤੀ ਦੀ ਫ਼ਸਲ ਲਈ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਅਤੇ ਪਿਆਜ਼ ਲਈ ਬਠਿੰਡਾ ਤੇ ਮਾਨਸਾ ਨੂੰ ਵਿਕਸਿਤ ਕਰਨ ‘ਤੇ ਜ਼ੋਰ। ਆਲੂ ਦੀ ਖੇਤੀ ਲਈ ਦੋਆਬਾ ਖੇਤਰ ਨੂੰ ਪ੍ਰਫੁੱਲਤ ਕਰਨ ਦੀ ਪੇਸ਼ਕਸ਼ ਸ਼ਾਮਲ ਹੈ।
ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਕੀਤਾ ਜਾਰੀ, ਕਿਸਾਨ ਜਥੇਬੰਦੀਆਂ ਕੋਲੋਂ ਸੁਝਾਅ ਮੰਗੇ
RELATED ARTICLES