ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ 2025 ‘ਤੇ ਹੋਣ ਵਾਲ਼ੇ ਪ੍ਰੋਗਰਾਮਾਂ ਦੀ ਸੂਚੀ ਜਾਰੀ
RELATED ARTICLES