HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ 2025 'ਤੇ ਹੋਣ ਵਾਲ਼ੇ ਪ੍ਰੋਗਰਾਮਾਂ ਦੀ ਸੂਚੀ...

ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ 2025 ‘ਤੇ ਹੋਣ ਵਾਲ਼ੇ ਪ੍ਰੋਗਰਾਮਾਂ ਦੀ ਸੂਚੀ ਜਾਰੀ

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।

RELATED ARTICLES

Most Popular

Recent Comments