ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖ਼ਿਡਾਰੀਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਨਮਾਨ ਕਰਨਗੇ। ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ। ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣਗੇ 15-15 ਲੱਖ ਰੁਪਏ । ਇਸ ਸਨਮਾਨ ਸਮਾਰੋਹ ਵਿੱਚ ਕੁੱਲ 9.35 ਕਰੋੜ ਦੀ ਵੰਡੀ ਜਾਵੇਗੀ ਇਨਾਮੀ ਰਾਸ਼ੀ।
ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖ਼ਿਡਾਰੀਆਂ ਦਾ ਪੰਜਾਬ ਸਰਕਾਰ ਅੱਜ ਕਰੇਗੀ ਸਨਮਾਨ
RELATED ARTICLES