HomePunjabi NewsLiberal Breakingਪੈਰਿਸ ਓਲੰਪਿਕ 'ਚ ਹਿੱਸਾ ਲੈਣ ਵਾਲੇ ਖ਼ਿਡਾਰੀਆਂ ਦਾ ਪੰਜਾਬ ਸਰਕਾਰ ਅੱਜ ਕਰੇਗੀ...

ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖ਼ਿਡਾਰੀਆਂ ਦਾ ਪੰਜਾਬ ਸਰਕਾਰ ਅੱਜ ਕਰੇਗੀ ਸਨਮਾਨ

ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖ਼ਿਡਾਰੀਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਨਮਾਨ ਕਰਨਗੇ। ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ। ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣਗੇ 15-15 ਲੱਖ ਰੁਪਏ । ਇਸ ਸਨਮਾਨ ਸਮਾਰੋਹ ਵਿੱਚ ਕੁੱਲ 9.35 ਕਰੋੜ ਦੀ ਵੰਡੀ ਜਾਵੇਗੀ ਇਨਾਮੀ ਰਾਸ਼ੀ।

RELATED ARTICLES

Most Popular

Recent Comments