ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਸਰਕਾਰ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਦੇਵੇਗੀ, ਜਿਸ ਨਾਲ ਪਰਾਲੀ ਦੀ ਸੰਭਾਲ ਕੀਤੀ ਜਾ ਸਕੇ। ਇਸਦੇ ਨਾਲ, ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ ਮਸ਼ੀਨਰੀ ਖਰੀਦਣ ਲਈ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ।
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 80% ਤਕ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਵੇਗੀ ਪੰਜਾਬ ਸਰਕਾਰ
RELATED ARTICLES