HomePunjabi NewsLiberal Breakingਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 80% ਤਕ ਸਬਸਿਡੀ 'ਤੇ ਮਸ਼ੀਨਰੀ...

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 80% ਤਕ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਵੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਸਰਕਾਰ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਦੇਵੇਗੀ, ਜਿਸ ਨਾਲ ਪਰਾਲੀ ਦੀ ਸੰਭਾਲ ਕੀਤੀ ਜਾ ਸਕੇ। ਇਸਦੇ ਨਾਲ, ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ ਮਸ਼ੀਨਰੀ ਖਰੀਦਣ ਲਈ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ।

RELATED ARTICLES

Most Popular

Recent Comments