ਪੰਜਾਬ ਸਰਕਾਰ ਨੇ ਰਾਜ ਵਿੱਚ ਬੋਰਡਾਂ ਅਤੇ ਨਗਰ ਨਿਗਮਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਪ ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ‘ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਸਰਕਾਰ ਵਲੋਂ ਜਲਦ ਕੀਤੀ ਜਾਵੇਗੀ ਬੋਰਡਾਂ ਅਤੇ ਨਗਰ ਨਿਗਮਾਂ ਦੇ ਚੇਅਰਮੈਨਾਂ ਦੀ ਨਿਯੁਕਤੀ
RELATED ARTICLES