HomePunjabi NewsLiberal Breakingਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ । ਜਿਸ ਵਿੱਚ ਪੰਜਾਬ ਸਰਕਾਰ ਨੇ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਦੀ ਮੌਤ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ । SKM ਨੇ ਕਿਹਾ ਕਿ ਕਰੋੜ ਰੁਪਏ ਦੇਣ ਦਾ ਐਲਾਨ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੇ ਬਿਲਕੁਲ ਸਹੀ ਕੀਤਾ ਹੈ।

RELATED ARTICLES

Most Popular

Recent Comments