ਪੰਜਾਬ ਦੇ ਗੰਧਲੇ ਪਾਣੀਆਂ ‘ਤੇ ਤਿਆਰ ਕੀਤੀ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਨਜ਼ੂਰ ਨਹੀਂ ਕੀਤੀ ਹੈ ਅਤੇ ਪੂਰੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਮਾਲਵੇ ਖੇਤਰ ਦੇ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਮੌਜੂਦਗੀ ਨੂੰ ਲੈ ਕੇ ਸਾਲ 2010 ‘ਚ ਪੰਜਾਬ ਹਰਿਆਣਾ ਹਾਈ ਕੋਰਟ ‘ਚ ਇੱਕ ਪਟੀਸ਼ਨ ਪਾਈ ਗਈ ਸੀ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਪਾਣੀਆਂ ਬਾਰੇ ਰਿਪੋਰਟ ਤੇ ਪੰਜਾਬ ਸਰਕਾਰ ਨੂੰ ਦਿੱਤਾ ਝੱਟਕਾ
RELATED ARTICLES