ਡੇਰਾ ਸਿਰਸਾ ਮੁਖੀ ਨੇ ਖੁਦ ਨੂੰ ਫਰਲੋ ਦੇ ਲਈ ਇਕ ਵਾਰ ਫ਼ਿਰ ਅਰਜੀ ਦਾਇਰ ਕੀਤੀ ਸੀ। SGPC ਨੇ ਡੇਰਾ ਮੁਖੀ ਦੀ ਫਰਲੋ ਵਾਲੀ ਮੰਗ ਦਾ ਵਿਰੋਧ ਕੀਤਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ ਹੈ।
ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਦੀ ਫ਼ਰਲੋ ਤੇ ਫ਼ੈਸਲਾ ਰੱਖਿਆ ਸੁਰੱਖਿਅਤ
RELATED ARTICLES