ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਲੜਕੀਆਂ ਨੇ ਜਿੱਤ ਹਾਸਲ ਕੀਤੀ ਹੈ। ਜਾਰੀ ਕੀਤੇ ਨਤੀਜਿਆਂ ਵਿੱਚ ਪੰਜਾਬ ਦੇ 316 ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਲੁਧਿਆਣਾ ਦੀ ਅਦਿਤੀ (ਤੇਜਾ ਸਿੰਘ ਸੁਤੰਤਰ ਸਕੂਲ ਸ਼ਿਮਲਾਪੁਰੀ) ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਟਾਪ ਕੀਤਾ ਹੈ। ਜਦਕਿ ਲੁਧਿਆਣਾ ਦੀ ਅਲੀਸ਼ਾ ਦੂਜੇ ਅਤੇ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਨਤੀਜਾ ਦੇਖਣ ਲਈ, ਪਹਿਲਾਂ ਅਧਿਕਾਰਤ ਵੈੱਬਸਾਈਟ ਯਾਨੀ https://pseb.ac.in/ ‘ਤੇ ਜਾਓ। ਜਾ ਕੇ ਜਾਂਚ ਕਰ ਸਕਦੇ ਹਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਕੁੜੀਆਂ ਨੇ ਮਾਰੀ ਬਾਜੀ
RELATED ARTICLES