HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜਿਆਂ ਨੂੰ ਲੈ ਕੇ ਸੂਬੇ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜਿਆਂ ਨੂੰ ਲੈ ਕੇ ਸੂਬੇ ਦੇ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜਿਆਂ ਨੂੰ ਲੈ ਕੇ ਸੂਬੇ ਦੇ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕਈ ਸਕੂਲ ਅਜਿਹੇ ਹਨ, ਜਿਨ੍ਹਾਂ ਨੇ ਅਜੇ ਤੱਕ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਆਨਲਾਈਨ ਅਪਲੋਡ ਨਹੀਂ ਕੀਤੇ ਹਨ, ਜਿਸ ਤਹਿਤ ਪੀ.ਐੱਸ.ਈ.ਬੀ. ਨੇ ਅਜਿਹੇ ਸਕੂਲਾਂ ਨੂੰ 25 ਅਪ੍ਰੈਲ 2024 ਤੱਕ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਤਾਜ਼ਾ ਅੰਕ ਅੱਪਲੋਡ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਨਤੀਜੇ ਐਲਾਨੇ ਜਾ ਸਕਣ।

RELATED ARTICLES

Most Popular

Recent Comments