ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਆਗਾਮੀ ਫਰਵਰੀ ਅਤੇ ਮਾਰਚ ਵਿੱਚ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਤਿਆਰੀ ਸਬੰਧੀ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਦੌਰਾਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਚਾਈਲਡ ਕੇਅਰ ਲੀਵ ਜਾਂ ਵਿਦੇਸ਼ ਯਾਤਰਾ ਛੁੱਟੀ ਨਹੀਂ ਦਿੱਤੀ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਆਗਾਮੀ ਬੋਰਡ ਪ੍ਰੀਖਿਆ ਦੌਰਾਨ ਅਧਿਆਪਕਾਂ ਲਈ ਜਾਰੀ ਕੀਤੇ ਹੁਕਮ
RELATED ARTICLES