ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ ਹਥਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ
RELATED ARTICLES