HomePunjabi NewsLiberal Breakingਪੰਜਾਬ ਵਿਧਾਨ ਸਭਾ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ ਹਥਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਕੀਤਾ ਗਿਆ।

RELATED ARTICLES

Most Popular

Recent Comments